Wednesday, May 27, 2026

ਅੱਜ 30 ਮਈ ਨੂੰ ਦੂਜੀ ਵਾਰ ਪ੍ਰਧਾਨ ਮੰਤਰੀ ਦੇ ਅਹੁੱਦੇ ਦੀ ਸਹੁੰ ਚੁੱਕਣਗੇ ਨਰੇਂਦਰ ਮੋਦੀ

ਨਵੀਂ ਦਿੱਲੀ, 29 ਮਈ (ਪੰਜਾਬ ਪੋਸਟ ਬਿਊਰੋ) – ਐਨ.ਡੀ.ਏ ਦੇ ਨੇਤਾ ਚੁਣੇ ਗਏ ਸ੍ਰੀ ਨਰੇਂਦਰ ਮੋਦੀ 30 ਮਈ ਨੂੰ ਸ਼ਾਮ 7.00 ਵਜੇ ਰਾਸ਼ਟਰਪਤੀ ਭਵਨ ਵਿਖੇ Narender Modiਦੂਜੀ ਵਾਰ ਪ੍ਰਧਾਨ ਮੰਤਰੀ ਦੇ ਅਹੁੱਦੇ ਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣਗੇ।ਪ੍ਰਧਾਨ ਮੰਤਰੀ ਮੋਦੀ ਦੇ ਨਾਲ ਉਨਾਂ ਦੇ ਸਾਥੀ ਮੰਤਰੀ ਨੂੰ ਸਹੁੰ ਚੁਕਾਈ ਜਾਵੇਗੀ।ਇਸ ਮੌਕੇ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ।ਇਸ ਸਮਾਗਮ ਵਿੱਚ ਵੱਖ-ਵੱਖ ਮੁਲਕਾਂ ਦੇ ਆਗੂਆਂ ਨੂੰ ਬੁਲਾਇਆ ਗਿਆ ਹੈ।ਜਦਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸ ਵਾਰ ਸੱਦਾ ਨਹੀਂ ਦਿੱਤਾ ਗਿਆ।  
 

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …

Leave a Reply