ਭੀਖੀ, 29 ਮਈ (ਪੰਜਾਬ ਪੋਸਟ – ਕਮਲ ਕਾਂਤ) – ਸਰਕਾਰੀ ਪ੍ਰਾਇਮਰੀ ਸਕੂਲ ਭੀਖੀ ਦੀ ਵਿਦਿਆਰਥਣ ਨਵਨੀਤ ਕੌਰ ਪੁੱਤਰੀ ਜਸਵੰਤ ਸਿੰਘ ਵਾਸੀ ਭੀਖੀ ਦੀ ਨਵੋਦਿਆ ਵਿਦਿਆਲਿਆ ਵਿੱਚ ਚੋਣ ਹੋਈ ਗਈ।ਇਸ ਖੁਸ਼ੀ `ਚ ਸਕੂਲ ਪ੍ਰਿੰਸੀਪਲ ਰਵੀ ਕੁਮਾਰ ਅਤੇ ਸਮੂਹ ਸਟਾਫ ਵਲੋਂ ਵਿਦਿਆਰਥਣ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਮੂਹ ਸਟਾਫ ਮੈਂਬਰ ਮੋਜੂਦ ਸਨ।
Check Also
ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …
Punjab Post Daily Online Newspaper & Print Media