Thursday, June 11, 2026

ਹਰਸਿਮਰਤ ਬਾਦਲ ਨੇ ਕੈਬਨਿਟ ਮੰਤਰੀ ਵਜੋਂ ਹਲਫ ਲਿਆ

PUNJ3005201902ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੋਟੇ ਵਿਚੋਂ ਹਰਸਿਮਰਤ ਬਾਦਲ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਦੇ ਹੋਏ।ਇਸ ਸਮੇਂ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਮੌਜੂਦ ਰਹੇ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply