ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) – ਹੁਸ਼ਿਆਰਪੁਰ ਤੋਂ ਪਹਿਲੀ ਵਾਰ ਲੋਕ ਸਭਾ ਚੋਣ ਜਿੱਤੇ ਭਾਜਪਾ ਦੇ ਸੀਨੀਅਰ ਆਗੂ ਸੋਮ ਪ੍ਰਕਾਸ਼ ਨੂੰ ਮੋਦੀ ਕੈਬਨਿਟ `ਚ ਰਾਜ ਮੰਤਰੀ ਬਣਾਇਆ ਗਿਆ ਹੈ।ਉਨਾਂ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਅਹੁੱਦੇ ਤੇ ਭੇਤ ਗੁਪਤ ਰੱਖਣ ਦੀ ਸਹੁੰ ਚੁੱਕੀ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media