Monday, October 19, 2026

ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਹਾਰੇ ਹਰਦੀਪ ਸਿੰਘ ਪੁਰੀ ਕੇਂਦਰੀ ਮੰਤਰੀ ਬਣੇ

PUNJ3005201905ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) – ਗੁਰੂ ਨਗਰੀ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਹਾਰੇ ਕੇਂਦਰੀ ਮੰਤਰੀ ਤੇ ਭਾਜਪਾ ਆਗੂ ਹਰਦੀਫ ਸਿੰਘ ਪੁੱਰੀ ਨੂੰ ਮੁੜ ਰਾਜ ਮੰਤਰੀ (ਸੁਤੰਤਰ ਵਿਭਾਗ) ਬਣਾਇਆ ਗਿਆ ਹੈ। ਉਨਾਂ ਨੇ ਅੱਜ ਰਤਸ਼ਟਰਪਤੀ ਭਵਨ `ਚ ਸਹੁੰ ਚੁੱਕੀ।
    ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਰੁਣ ਜੇਤਲੀ ਨੂੰ ਵੀ 2014 `ਚ ਅੰਮ੍ਰਿਤਸਰ ਦੀ ਲੋਕ ਸਭਾ ਚੋਣ ਹਾਰਣ ਤੋਂ ਬਾਅਦ ਮੋਦੀ ਸਰਕਾਰ ਵਿੱਚ ਵਿੱਤ ਮੰਤਰੀ ਬਣਾਇਆ ਗਿਆ ਸੀ।

Check Also

ਅੰਮ੍ਰਿਤਸਰ ‘ਚ ਡੇਂਗੂ ਵਿਰੋਧੀ ਮੁਹਿੰਮ – ਸਕੂਲਾਂ ਅਤੇ ਹੌਟਸਪੌਟ ਇਲਾਕਿਆਂ ‘ਚ ਐਂਟੀ-ਲਾਰਵਾ ਕਾਰਵਾਈ, ਸਪਰੇਅ ਤੇ ਫੌਗਿੰਗ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ …

Leave a Reply