Saturday, April 11, 2026

ਐਮ.ਪੀ ਔਜਲਾ ਨੇ ਰਾਹੁਲ ਗਾਂਧੀ ਤੇ ਡਾ: ਮਨਮੋਹਨ ਸਿੰਘ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਦੂਜੀ ਵਾਰ ਚੁਣੇ ਗਏ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਨਵੀਂ ਦਿੱਲੀ Rahul Aujlaਵਿਖੇ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨਾਲ ਮੁਲਾਕਾਤ ਕਰਕੇ ਸੂਬੇ ਦੇ ਸਿਆਸੀ ਹਾਲਾਤਾਂ ਸੰਬੰਧੀ ਵਿਚਾਰ ਚਰਚਾ ਕੀਤੀ।ਔਜਲਾ ਨੇ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇਣ `ਤੇ ਉਨਾਂ ਦਾ ਧੰਨਵਾਦ ਕੀਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਅਸ਼ੀਰਵਾਦ ਲੈਣ ਲਿਆ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply