Monday, July 6, 2026

ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ਦੇ ਸਮਰ ਕੈਂਪ ਲਈ ਵਿਦਿਆਰਥੀਆਂ `ਚ ਭਾਰੀ ਉਤਸ਼ਾਹ

ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪਿੱਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿੱਚ 10 ਤੋਂ Rajinder Goel16 ਜੂਨ ਤੱਕ ਸਮਰ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਸਕੂਲ ਚੇਅਰਮੈਨ ਰਾਜਿੰਦਰ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰ ਸਮਰ ਕੈਂਪ ਵਿੱਚ ਬੱਚਿਆਂ ਲਈ ਸਪਲੈਸ਼ ਪੂਲ, ਆਰਟ ਐਂਡ ਕਰਾਫ਼ਟ, ਸਪੋਕਨ ਇੰਗਲਿਸ਼ ਏਡ ਪਰਸਨੈਲਿਟੀ ਡੇਵੇਲਪਮੈਂਟ, ਕੈਲਿਗਰਾਫੀ, ਡਾਂਸ ਅਤੇ ਮਿਊਜ਼ਿਕ ਦੀ ਵਿਵੱਸਥਾ ਕੀਤੀ ਗਈ ਹੈ।ਸਮਰ ਕੈਂਪ ਵਿੱਚ ਬੱਚਿਆਂ ਦੀਆਂ ਮਾਤਾਵਾਂ ਦੇ ਡਾਂਸ, ਮਹਿੰਦੀ ਅਤੇ ਕੈਲਿਗਰਾਫੀ ਕਰਵਾਈ ਜਾਵੇਗੀ।ਸਕੂਲ ਵਿੱਚ ਲੱਗਣ ਵਾਲੇ ਸਮਰ ਕੈਂਪ ਲਈ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ।ਜਿਸ ਲਈ ਬੱਚਿਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ।
 

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply