ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸ਼ਹੀਦ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਚੇਅਰਮੈਨ
ਜਗਤਾਰ ਸਿੰਘ ਦੀ ਅਗਵਾਈ ਹੇਠ ਵਿਦਿਆਰਥਣਾਂ ਨੂੰ ਸਾਈਕਲ ਵੰਡਦੇ ਹੋਏ ਪ੍ਰਿੰਸੀਪਲ ਕਰਮਜੀਤ ਕੌਰ, ਲੈਕਚਰਾਰ ਜਗਰੂਪ ਸਿੰਘ, ਪਵਨ ਕੁਮਾਰ, ਲੀਲ੍ਹਾ ਰਾਣੀ, ਛਿੰਦਰਪਾਲ ਕੌਰ, ਪਰਮਜੀਤ ਕੌਰ ਅਤੇ ਨਾਜਰ ਸਿੰਘ ਚਹਿਲ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media