ਲੌਂਗੋਵਾਲ, 2 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਪਲੇਅ ਵੇਅ ਤੇ ਨਰਸਰੀ ਕਲਾਸ ਛੋਟੇ-ਛੋਟੇ, ਨੰਨ੍ਹੇ-ਮੁਨ੍ਹੇ
ਬੱਚਿਆਂ ਦੀਆਂ ਵੱਖ-ਵੱਖ ਤੈਰਾਕੀ ਗਤੀਵਿਧੀਆਂ ਕਰਵਾਈਆਂ ਗਈਆਂ।ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਹੋਏ ਬੀਟ ਦਾ ਹੀਟ ਪੂਲ ਪਾਰਟੀਆਯੋਜਿਤ ਕੀਤੀ ਗਈ।ਅਧਿਆਪਕਾਂ ਦੇ ਸਥ ਨਾਲ ਬੱਚਿਆਂ ਨੇ ਇਸ ਦਾ ਖ਼ੂਬ ਅਨੰਦ ਮਾਣਿਆਂ।
ਸਕੂਲ ਵਲੋਂ ਬੱਚਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਚੀਮਾਂ ਨੇ ਕਿਹਾ ਕਿ ਬੱਚਿਆਂ ਦੇ ਮਨੋਰੰਜ਼ਨ ਲਈ ਇਸ ਤਰਾਂ ਦੀਆਂ ਗਤੀਵਿਧੀਆਂ ਅੱਗੇ ਲਈ ਵੀ ਜਾਰੀ ਰਹਿਣਗੀਆਂ।ਇਸ ਮੌਕੇ ਤੇ ਮੈਡਮ ਕਿਰਨਪਾਲ ਕੌਰ, ਪ੍ਰਿੰਸੀਪਲ ਸੰਜੇ ਕੁਮਾਰ ਅਤੇ ਸਮੂਹ ਸਟਾਫ਼ ਮੈਂਬਰ ਵੀ ਮੌਜੂਦ ਸਨ ।
Check Also
ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …
Punjab Post Daily Online Newspaper & Print Media