ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਰਾਜੀਵ ਮਿੰਟਾ, ਗਊ ਭਗਤ ਸੰਜੀਵ ਵਿੱਕਾ, ਸੰਦੀਪ ਕੁਮਾਰ
ਤੇ ਸੰਜੇ ਕੁਮਾਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਨਾਂ ਦੇ ਮਾਤਾ ਸ਼੍ਰੀਮਤੀ ਦਰਸ਼ਨਾ ਦੇਵੀ ਦਾ ਅਚਾਨਕ ਦਿਹਾਂਤ ਹੋ ਗਿਆ।ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਭਾਰੀ ਗਿਣਤੀ ਵਿਚ ਧਾਰਮਿਕ, ਸਮਾਜਿਕ ਤੇ ਰਾਜਨੀਤਕ ਨੇਤਾ ਹਾਜ਼ਰ ਹੋਏ।ਇਸੇ ਦੌਰਾਨ ਅਗਰਵਾਲ ਸਭਾ ਦੇ ਪ੍ਰਧਾਨ ਮਨਪ੍ਰੀਤ ਬਾਂਸਲ, ਰਵੀ ਕਮਲ ਗੋਇਲ, ਅਮਰਨਾਥ ਲੰਗਰ ਕਮੇਟੀ ਦੇ ਪ੍ਰਧਾਨ ਸੁਨੀਲ ਕਾਂਤ, ਗੀਤਾ ਭਵਨ ਕਮੇਟੀ ਦੇ ਪ੍ਰਧਾਨ ਸ਼ਸ਼ੀ ਗਰਗ, ਨਗਰ ਕੌਂਸਲਰ ਮਨਜੀਤ ਸਿੰਘ ਕਾਕਾ, ਭਾਜਪਾ ਨੇਤਾ ਸ਼ੰਕਰ ਬਾਂਸਲ, ਸੰਦੀਪ ਜ਼ਿੰਦਲ, ਰਾਕੇਸ਼ ਟੋਨੀ, ਡਾ. ਜਗਮਹਿੰਦਰ ਸਿੰਘ ਸੈਣੀ, ਪਰਮਿੰਦਰ ਗੋਇਲ, ਵਿਨੋਦ ਗੁਪਤਾ, ਅਸ਼ੋਕ ਗੋਇਲ, ਕਿਸ਼ਨ ਜਿੰਦਲ, ਵਿਨੇ ਅਰੋੜਾ, ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਕੋਰ ਕਮੇਟੀ ਮੈਂਬਰ ਵਿਨਰਜੀਤ ਸਿੰਘ ਗੋਲਡੀ, ਰਾਮੇਸ਼ਵਰ ਮੰਦਿਰ ਦੇ ਪ੍ਰਧਾਨ ਰਾਕੇਸ਼ ਜਿੰਦਲ, ਰੋਟਰੀ ਕਲੱਬ ਦੇ ਪ੍ਰਧਾਨ ਯਸ਼ਪਾਲ ਮੰਗਲਾ, ਰਾਜੀਵ ਸਿੰਗਲਾ ਅਤੇ ਹਰਿੰਦਰ ਸਿੰਘ ਲਖਮੀਰਵਾਲਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media