ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – 1984 ਦੇ ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਸਬੰਧੀ ਮਨਾਏ ਜਾ ਰਹੇ ਘੱਲੂਘਾਰਾ ਸਪਤਾਹ ਦੇ
ਮੱਦੇਨਜ਼ਰ ਬੀਤੇ ਦਿਨੀਂ ਅੰਮ੍ਰਿਤਸਰ ਪੁਲਿਸ ਕਮਿਸ਼ਨਰਟੇਟ ਵਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ `ਚ ਫਲੈਗ ਮਾਰਚ ਕੀਤਾ ਗਿਆ।ਲੋਕਾਂ ਵਿੱਚ ਵਿਸ਼ਵਾਸ਼ ਤੇ ਅਮਨ ਸ਼ਾਂਤੀ ਦਾ ਸੁਨੇਹਾ ਦਿੰਦਾ ਇਹ ਫਲੈਗ ਸ਼ਹਿਰ ਦੇ ਪ੍ਰਮੁੱਖ ਬਜਾਰਾਂ ਵਿਚੋਂ ਲੰਘਿਆ। ਫਲੈਗ ਮਾਰਚ ਵਿੱਚ ਸ਼ਾਮਲ ਕਮਾਂਡੋ ਫੋਰਸ ਤੇ ਪੰਜਾਬ ਪੁਲਿਸ ਦੇ ਜਵਾਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media