Tuesday, November 24, 2026

ਘੱਲੂਘਾਰਾ ਹਫਤੇ ਦੇ ਮੱਦੇਨਜ਼ਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ `ਚ ਫਲੈਗ ਮਾਰਚ

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – 1984 ਦੇ ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਸਬੰਧੀ ਮਨਾਏ ਜਾ ਰਹੇ ਘੱਲੂਘਾਰਾ ਹਫਤੇ ਦੇ ਮੱਦੇਨਜ਼ਰ PUNJ0406201929ਬੀਤੇ ਦਿਨੀਂ ਅੰਮ੍ਰਿਤਸਰ ਪੁਲਿਸ ਕਮਿਸ਼ਨਰਟੇਟ ਵਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ `ਚ ਫਲੈਗ ਮਾਰਚ ਕੀਤਾ ਗਿਆ।ਲੋਕਾਂ ਵਿੱਚ ਵਿਸ਼ਵਾਸ਼ ਤੇ ਅਮਨ ਸ਼ਾਂਤੀ ਦਾ ਸੁਨੇਹਾ ਦਿੰਦਾ ਇਹ ਫਲੈਗ ਸ਼ਹਿਰ ਦੇ ਪ੍ਰਮੁੱਖ ਬਜਾਰਾਂ ਵਿਚੋਂ ਲੰਘਿਆ।ਫਲੈਗ ਮਾਰਚ ਦੀ ਅਗਵਾਈ ਕਰਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply