
ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ ਨੂੰ ਜਨਮ ਦਿਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਭੋਗਲ, ਦਿੱਲੀ ਕਮੇਟੀ ਮੈਬਰ ਕੁਲਵੰਤ ਸਿੰਘ ਬਾਠ,ਜਤਿੰਦਰ ਪਾਲ ਸਿੰਘ ਗੋਲਡੀ, ਪਰਮਜੀਤ ਸਿੰਘ ਚੰਡੋਕ, ਚਮਨ ਸਿੰਘ, ਮੀਡੀਆ ਸਲਾਹਕਾਰ ਪਰਮਿੰਦਰ ਪਾਲ ਸਿੰਘ ਤੇ ਜਗਮੋਹਨ ਸਿੰਘ ਫੁੱਲਾ ਦਾ ਗੁਲਦਸਤਾ ਭੇਟ ਕਰਦੇ ਹ਼ੋਏ।
Punjab Post Daily Online Newspaper & Print Media