ਮਲੋਟ, 5 ਜੂਨ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਸਮਰ ਕੈਂਪ ਦੇ ਚੌਥੇ ਦਿਨ ਡਾਂਸ, ਯੋਗਾ
ਅਤੇ ਕਰਾਟੇ ਸਿਖਾਏ ਗਏ।ਮੈਡਮ ਚੰਦਰਕਾਂਤਾ ਨੇ ਯੋਗਾ ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆ ਤੋਂ ਯੋਗ ਕਰਵਾਇਆ।ਇਸ ਤੋ ਬਾਅਦ ਕਰਾਟੇ ਦੇ ਮਾਸਟਰ ਟ੍ਰੇਨਰ ਗੁਰਮੀਤ ਸਿੰਘ ਨੇ ਵਿਦਿਆਰਥਣਾਂ ਨੂੰ ਕਰਾਟੇ ਸਿਖਾਏ। ਕੈਂਪ ਵਿੱਚ ਡਾਂਸ ਦੀ ਕਲਾਸ ਲਗਾਈ ਗਈ।ਬੱਚਿਆ ਨੂੰ ਡਾਂਸ ਸਿਖਾਇਆ ਗਿਆ।ਇਸ ਮੌਕੇ ਪ੍ਰਿੰਸੀਪਲ ਵਿਜੇ ਗਰਗ ਤੋਂ ਇਲਾਵਾ ਜਸਵਿੰਦਰ ਸਿੰਘ ਡੀ.ਪੀ.ਈ, ਮੈਡਮ ਸੋਨੀਆ ਅਤੇ ਮੈਡਮ ਜਸਵਿੰਦਰ ਕੌਰ, ਮੈਡਮ ਸੰਤੋਸ਼ ਗਰਗ, ਮੈਡਮ ਸੀਤਾ ਰਾਣੀ, ਮੈਡਮ ਸੁਨੀਤਾ ਰਾਣੀ, ਸੁਰੇਸ਼ ਕੁਮਾਰ ਮਨਿੰਦਰ ਸਿੰਘ, ਗੁਰਪ੍ਰੀਤ ਸਿੰਘ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media