ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – 1984 ਦੇ ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਮੌਕੇ ਸਿੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ ਦੌਰਾਨ ਬੈਂਕਾਂ ਦਾ ਕੰਮਕਾਰ ਪ੍ਰਭਾਵਿਤ ਹੋਇਆ। ਤਸਵੀਰ ਵਿੱਚ ਜੀ.ਟੀ ਰੋਡ ਸਥਿਤ ਏ.ਟੀ.ਐਮ ਅਤੇ ਸਟੇਟ ਬੈਂਕ ਦੇ ਹੇਠਾਂ ਸੁੱਟੇ ਗਏ ਸ਼ਟਰ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media