Friday, July 31, 2026

ਅੰਮ੍ਰਿਤਸਰ ਬੰਦ ਦੌਰਾਨ ਚੱਪੇ ਚੱਪੇ `ਤੇ ਤਾਇਨਾਤ ਰਹੇ ਪੁਲਿਸ ਦੇ ਜਵਾਨ

PUNJ0606201906ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – 1984 ਦੇ ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਮੌਕੇ ਸਿੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ ਦੌਰਾਨ ਸਥਾਨਕ ਹਾਲ ਗੇਟ ਵਿਖੇ ਤਾਇਨਾਤ ਰਹੇ ਪੰਜਾਬ ਪੁਲਿਸ ਦੇ ਜਵਾਨ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …

Leave a Reply