Thursday, October 1, 2026

ਅੰਮ੍ਰਿਤਸਰ ਬੰਦ ਦੌਰਾਨ ਸੁੰਨਸਾਨ ਰਹੇ ਪ੍ਰਮੁੱਖ ਵਪਾਰਕ ਕੇਂਦਰ

PUNJ0606201907ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – 1984 ਦੇ ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਮੌਕੇ ਸਿੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ ਦੌਰਾਨ ਸੁੰਨਸਾਨ ਦਿਖਾਈ ਦੇ ਰਹੀ ਹੈ ਪ੍ਰਮੁੱਖ ਕੱਪੜਾ ਮਾਰਕੀਟ ਕਟੜਾ ਜੈਮਲ ਸਿੰਘ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply