Saturday, October 10, 2026

ਗ੍ਰੇਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਲਗਾਈ ਠੰਡੇ ਮਿਠੇ ਜਲ ਦੀ ਛਬੀਲ

PPNJ0806201903ਜੰਡਿਆਲਾ ਗੁਰੁ, 8 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਹਰ ਸਾਲ ਦੀ ਤਰਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਸਕੂਲ `ਚ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਜਿਸ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਅਤੇ ਰਾਹਗੀਰਾਂ ਲੋਕਾਂ ਨੇ ਠੰਡਾ ਮਿੱਠਾ ਜਲ ਛਕਿਆ ਅਤੇ ਸਕੂਲ ਦੇ ਇਸ ਉਦਮ ਦੀ ਸ਼ਲਾਘਾ ਕੀਤੀ।ਇਸ ਮੋਕੇ ਗ੍ਰੇਸ ਪਬਲਿਕ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਰੰਧਾਵਾ ਅਤੇ ਸਕੂਲ ਦਾ ਸਮੂਹ ਸਟਾਫ ਵੀ ਹਾਜ਼ਿਰ ਸੀ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply