Friday, October 9, 2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ `ਤੇ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ

PPNJ0806201904ਲੌਂਗੋਵਾਲ, 8 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਮੰਡੀ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸ਼ਹੀਦੀ ਦਿਹਾੜੇ `ਤੇ ਬੱਚਿਆਂ ਨੇ ਜਪੁਜੀ ਸਾਹਿਬ ਅਤੇ ਅਨੰਦ ਸਾਹਿਬ ਦਾ ਪਾਠ ਕੀਤਾ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ।ਇਸ ਮੌਕੇ ਸਕੂਲ ਦੇ ਐਮ.ਡੀ ਜਸਵੀਰ ਸਿੰਘ, ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply