Saturday, June 27, 2026

ਪ੍ਰਧਾਨ ਮੰਤਰੀ ਮੋਦੀ ਵਲੋਂ ਮਾਲਦੀਵ ਦੇ ਰਾਸ਼ਟਰਪਤੀ ਨੂੰ ਕ੍ਰਿਕਟ ਦਾ ਬੱਲਾ ਭੇਟ

PPNJ0806201918ਨਵੀਂ ਦਿੱਲੀ, 8 ਜੂਨ (ਪੰਜਾਬ ਪੋਸਟ ਬਿਊਰੋ) – ਮਾਲਦੀਵ ਦੇ ਦੌਰੇ ਦੌਰਾਨ ਮਾਲੇ ਪਹੁੰਚਣ `ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਮਾਲਦੀਵ ਦੇ ਰਾਸ਼ਟਰਪਤੀ ਮਿਸਟਰ ਇਬਰਾਹਿਮ ਮੁਹੰਮਦ ਸੋਲੀਹ ਨੂੰ ਤੋਹਫੇ ਵਜੋਂ ਕ੍ਰਿਕਟ ਦਾ ਬੱਲਾ (ਬੈਟ) ਭੇਟ ਕਰਦੇ ਹੋਏ।
 

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply