Wednesday, September 23, 2026

ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ

ਧੂਰੀ, 10 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਧਰਮਪੂਰਾ ਮੁਹੱਲਾ ਵਿਖੇ ਬਾਬਾ ਪੀਰ ਦੀ ਸਮਾਧ ਦੇ ਨਜਦੀਕ ਛੋਟੇ ਬੱਚਿਆਂ ਵੱਲੋਂ ਲੋਕਾਂ ਨੂੰ ਅੱਤ ਦੀ PUNJ1006201905ਗਰਮੀ ਤੋਂ ਰਾਹਤ ਦਿਵਾਉਣ ਲਈ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।ਬੱਚਿਆਂ ਦੇ ਇਸ ਉਪਰਾਲੇ ਦੀ ਰਾਹਗੀਰਾਂ ਅਤੇ ਮੁਹੱਲਾ ਨਿਵਾਸੀਆਂ ਨੇ ਖੂਬ ਸ਼ਲਾਘਾ ਕੀਤੀ।ਇਸ ਮੋਕੇ ਦਕਸ਼ ਕੁਮਾਰ, ਪ੍ਰਿਆ ਗਰਗ, ਆਸ਼ੁ, ਤਰਨ, ਹਿਮਾਂਸ਼ੀ, ਲੱਕੀ, ਹਰਮਨ ਆਦਿ ਹਾਜ਼ਰ ਸਨ।
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply