Thursday, March 5, 2026

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਫਤਹਿਬੀਰ ਸਿੰਘ ਦੀ ਮੌਤ `ਤੇ ਦੁੱਖ ਦਾ ਇਜ਼ਹਾਰ

ਚੰਡੀਗੜ, 1 ਜੂਨ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸੰਗਰੂਰ ਦੇ ਭਗਵਾਨਪੁਰਾ `ਚ  ਬੋਰਵੈਲ ਵਿਚ ਡਿੱਗੇ ਦੋ ਸਾਲਾ Fatehbir Singhਫਤਹਿਬੀਰ ਸਿੰਘ ਦੀ ਮੌਤ `ਤੇ ਦੁੱਖ ਦਾ ਇਜ਼ਹਾਰ ਕੀਤਾ ਹੈ।ਅੱਜ ਕੀਤੇ ਗਏ ਟਵੀਟ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਫਤਹਿਬੀਰ ਦੀ ਦੁਖਦਾਈ ਮੌਤ ਦੀ ਖਬਰ `ਤੇ ਉਨਾਂ ਨੂੰ ਬਹੁਤ ਦੁੱਖ ਹੋਇਆ ਹੈ।ਉਨਾਂ ਕਿਹਾ ਕਿ ਭਵਿੱਖ ਵਿੱਚ ਅਜਿਹੀ ਕੋਈ ਮੰਦਭਾਗੀ ਘਟਨਾ ਮੁੜ ਨਾ ਵਾਪਰੇ ਇਸ ਲਈ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਪਾਸੋਂ ਖੁੱਲੇ ਬੋਰਵੈਲਾਂ ਬਾਰੇ ਜਾਣਕਾਰੀ ਮੰਗੀ ਗਈ ਹੈ। 

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply