Sunday, August 9, 2026

ਫ਼ਤਿਹਵੀਰ ਸਿੰਘ ਨੂੰ ਇਨਸਾਫ਼ ਦਿਵਾਉਣ ਕੱਢਿਆ ਕੈਂਡਲ ਮਾਰਚ

ਭੀਖੀ/ ਮਾਨਸਾ, 13 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਬੀਤੀ ਦੇਰ ਸ਼ਾਮ ਨੂੰ ਫ਼ਤਿਹਵੀਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਸ਼ਹਿਰ ਦੇ ਨੌਜਵਾਨਾਂ ਨੇ PUNJ1306201909ਸ਼ਹਿਰ ਵਿਚ ਕੈਂਡਲ ਮਾਰਚ ਕੱਢਿਆ ਗਿਆ, ਜੋ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ਵਿੱਚ ਆ ਕਿ ਖਤਮ ਹੋਇਆ।ਨੌਜਵਾਨਾਂ ਨੇ ਕਿਹਾ ਕਿ ਕੈਪਟਨ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ  ਦੀ ਢਿੱਲੀ ਕਾਰਗੁਜ਼ਾਰੀ ਤੇ ਸਵਾਲੀਆ ਚਿੰਨ੍ਹ ਹੈ।ਉਨਾਂ ਕਿਹਾ ਕਿ ਫ਼ਤਿਹਵੀਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਰੋਸ ਪ੍ਰਗਟ ਕਰਦੇ ਰਹਾਂਗੇ।

Check Also

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …

Leave a Reply