Thursday, June 25, 2026

ਕੱਲ ਐਤਵਾਰ ਬਿਜਲੀ ਰਹੇਗੀ ਬੰਦ

ਧੂਰੀ, 14 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਾਵਰਕਾਮ ਦੇ ਵਧੀਕ ਨਿਗਰਾਨ ਇੰਜੀਨੀਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ.ਵੀ ਗਰਿਡ ਬੇਨੜਾ PSPCL1ਧੂਰੀ ਤੋਂ ਚੱਲਦੇ 11 ਕੇ.ਵੀ ਸੰਗਰੂਰ ਰੋਡ ਫੀਡਰ ਕੈਟਾਗਿਰੀ-2 ਦੀ ਸਾਂਭ ਸੰਭਾਲ ਅਤੇ ਜਰੂਰੀ ਮੁਰੰਮਤ ਦੇ ਚੱਲਦਿਆਂ ਇਸ ਫੀਡਰ ਦੀ ਸਪਲਾਈ ਸਵੇਰੇੇ 6.0 ਵਜੇ ਤੋਂ ਦੁਪਹਿਰ 12.00 ਵਜੇ ਤੱਕ 16 ਜੂਨ ਦਿਨ ਐਤਵਾਰ ਨੂੰ ਬੰਦ ਰਹੇਗੀ।ਇਸ ਦੇ ਨਾਲ ਹੀ 11 ਕੇ.ਵੀ ਬੇਨੜਾ ਕੈਟਾਗਿਰੀ-1 ਫੀਡਰ ਦੀ ਸਪਲਾਈ ਵੀ ਇਸ ਸਮੇਂ ਦੌਰਾਨ ਬੰਦ ਰਹੇਗੀ।     
     

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply