Tuesday, August 11, 2026

ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਸੰਸਦ ਮੈਂਬਰ

ਨਵੀਂ ਦਿੱਲੀ, 19 ਜੂਨ (ਪੰਜਾਬ ਪੋਸਟ ਬਿਊਰੋ) – 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕਣ ਉਪਰੰਤ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਪੰਜਾਬ ਤੋਂ ਨਵੇਂ PUNJ1906201907ਚੁਣੇ ਗਏ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਡਾ. ਅਮਰ ਸਿੰਘ, ਗੁਰਜੀਤ ਸਿੰਘ ਔਜਲਾ, ਪ੍ਰਨੀਤ ਕੌਰ, ਚੌਧਰੀ ਸੰਤੋਖ ਸਿੰਘ, ਮੋਹੰਮਦ ਸਦੀਕ ਅਤੇ ਰਵਨੀਤ ਸਿੰਘ ਬਿੱਟੂ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply