ਸੰਗਰੂਰ/ ਲੋਂਗਵਾਲ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ੇਰੋਂ ਦੇ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ
ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਮਾਸਟਰ ਸੁਖਚੈਨ ਸਿੰਘ ਅਤੇ ਮਾਸਟਰ ਜਗਸੀਰ ਸਿੰਘ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਯੋਗ ਆਸਨ ਅਤੇ ਪ੍ਰਾਣਯਾਮ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਯੋਗ ਨਾਲ ਨਿਰੋਗ ਰਹਿਣ ਦੇ ਨੁਕਤੇ ਸਮਝਾਏ ਗਏ ਉਨ੍ਹਾਂ ਕਿਹਾ ਕਿ ਜੋ ਕਰਨ ਨਾਲ ਹਰ ਤਰ੍ਹਾਂ ਦੀ ਸਰੀਰਕ ਬਿਮਾਰੀ ਤੋਂ ਨਿਜ਼ਾਤ ਪਾਈ ਜਾ ਸਕਦੀ ਹੈ ਅਤੇ ਯੋਗ ਕਰਨ ਨਾਲ ਸਰੀਰ ਚੁਸਤ ਦਰੁਸਤ ਅਤੇ ਫਿੱਟ ਰਹਿੰਦਾ ਹੈ ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media