Saturday, April 18, 2026

ਸ਼੍ਰੀ ਬਾਬਾ ਸ਼ਿਵ ਭੋਲੇ ਲੰਗਰ ਕਮੇਟੀ ਵਲੋਂ ਸ਼੍ਰੀ ਅਮਰਨਾਥ ਲਈ ਰਾਸ਼ਨ ਦਾ ਟਰੱਕ ਰਵਾਨਾ

ਐਸ.ਡੀ.ਆਈ.ਸੀ ਪ੍ਰਧਾਨ ਘਣਸ਼ਿਆਮ ਕਾਂਸਲ ਨੇ ਦਿੱਤੀ ਹਰੀ ਝੰਡੀ
ਸੰਗਰੂਰ/ ਲੌਂਗੋਵਾਲ, 23 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੀ ਬਾਬਾ ਸ਼ਿਵ ਭੋਲੇ ਲੰਗਰ ਕਮੇਟੀ ਵਲੋਂ ਸ਼੍ਰੀ ਅਮਰਨਾਥ ਵਿਖੇ PUNJ2306201912ਲਗਾਏ ਜਾਣ ਵਾਲੇ ਭੰਡਾਰੇ ਲਈ ਰਾਸ਼ਨ ਸਮੱਗਰੀ ਦਾ ਟਰੱਕ ਸਥਾਨਕ ਬ੍ਰਹਮਸਿਰਾ ਮੰਦਰ ਤੋਂ ਰਵਾਨਾ ਕੀਤਾ ਗਿਆ।ਇਸ ਮੌਕੇ ਸੰਗਰੂਰ ਡਿਸਟਿ੍ਕਟ ਇੰਡਸਟਰੀ ਚੈਂਬਰ (ਐਸ.ਡੀ.ਆਈ.ਸੀ) ਦੇ ਜਿਲਾ ਪ੍ਰਧਾਨ ਘਣਸ਼ਿਆਮ ਕਾਂਸਲ ਨੇ ਟਰੱਕ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਕਮੇਟੀ ਪ੍ਰਧਾਨ ਡਾ. ਕੁਲਵੰਤ ਰਾਏ ਪੁਰੀ ਨੇ ਦੱਸਿਆ ਕਿ ਕਮੇਟੀ ਵਲੋਂ ਹਰ ਸਾਲ ਲੋਕਾਂ ਦੇ ਸਹਿਯੋਗ ਨਾਲ ਹਰ ਸਾਲ ਭੰਡਾਰਾ ਲਗਾਇਆ ਜਾਂਦਾ ਹੈ।ਇਸ ਮੌਕੇ ਈਸ਼ਵਰ ਗਰਗ, ਗੌਰਵ ਬਾਂਸਲ ਜਨਾਲੀਆ, ਡਾ.ਸ਼ੀਤਲ ਜੁਗਨੀ, ਦੇਵਰਾਜ ਆਦਿ ਵੀ ਮੌਜੂਦ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply