Monday, September 21, 2026

27 ਜੂਨ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਰੱਦ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ 27 ਜੂਨ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਰੱਦ ਕਰ ਦਿੱਤੀ ਗਈ SGPC Logoਹੈ।ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ `ਚ 27 ਜੂਨ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਰੱਖੀ ਗਈ ਸੀ, ਜੋ ਪ੍ਰਬੰਧਕੀ ਕਾਰਨਾਂ ਕਰਕੇ ਰੱਦ ਕਰ ਦਿੱਤੀ ਗਈ ਹੈ।
    
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply