ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਚਮਰੰਗ ਰੋਡ ਵਿਖੇ ਝੁੱਗੀ ਝੌਂਪੜੀਆਂ ਵਿੱਚ ਲੱਗੀ ਅੱਗ ਦੌਰਾਨ ਮੌਕੇ `ਤੇ ਪਹੁੰਚ ਕੇ ਕਾਂਗਰਸ ਸ਼ਹਿਰੀ ਪ੍ਰਧਾਨ ਜਤਿੰਦਰ ਕੌਰ ਨੇ ਪੀੜਤਾਂ ਨੂੰ ਸਰਕਾਰ ਵਲੋਂ ਹਰ ਤਰਾਂ ਦੀ ਸਹਾਇਤਾ ਦਾ ਭਰੋਸਾ ਦਿਵਾਇਆ।ਤਸਵੀਰ ਵਿੱਚ ਇੱਕ ਔਰਤ ਨੂੰ ਹੌਸਲਾ ਦਿੰਦਿਆਂ ਕਾਂਗਰਸ ਸ਼ਹਿਰੀ ਪ੍ਰਧਾਨ ਜਤਿੰਦਰ ਕੌਰ ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media