ਨਵੀਂ ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀ.ਵੀ ਨਰਸਿਮ੍ਹਾ
ਰਾਓ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਯਾਦ ਕੀਤਾ ਹੈ ।
ਪ੍ਰਧਾਨ ਮੰਤਰੀ ਨੇ ਕਿਹਾ, ‘ਸ਼੍ਰੀ ਪੀ. ਵੀ. ਨਰਸਿਮ੍ਹਾ ਰਾਓ ਜੀ ਨੂੰ ਉਨ੍ਹਾਂ ਦੀ ਜਯੰਤੀ ਦੇ ਅਵਸਰ `ਤੇ ਯਾਦ ਕਰਦਾ ਹਾਂ।ਸ਼੍ਰੀ ਰਾਓ ਇੱਕ ਮਹਾਨ ਵਿਦਵਾਨ ਅਤੇ ਅਨੁਭਵੀ ਪ੍ਰਸ਼ਾਸਕ ਸਨ ਅਤੇ ਉਨ੍ਹਾਂ ਨੇ ਸਾਡੇ ਇਤਿਹਾਸ ਦੇ ਇੱਕ ਮਹੱਤਵਪੂਰਨ ਮੋੜ `ਤੇ ਰਾਸ਼ਟਰ ਦੀ ਅਗਵਾਈ ਕੀਤੀ।ਉਨ੍ਹਾਂ ਨੂੰ ਉਨ੍ਹਾਂ ਪਰਾਰੰਭਕਾਰੀ ਕਦਮਾਂ ਲਈ ਯਾਦ ਕੀਤਾ ਜਾਵੇਗਾ, ਜਿਨ੍ਹਾਂ ਨੇ ਰਾਸ਼ਟਰ ਦੀ ਪ੍ਰਗਤੀ ਵਿੱਚ ਯੋਗਦਾਨ ਕੀਤਾ।’
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media