Sunday, June 21, 2026

ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 28 ਜੂਨ (ਪੰਜਾਬ ਪੋਸਟ- ਕਮਲ ਕਾਂਤ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਏ ਭਾਗ ਪਹਿਲਾ (ਸਮੈਸਟਰ ਪਹਿਲਾ) ਦੇ ਨਤੀਜੇ `ਚੋਂ PUNJ2806201919ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ।ਪਿ੍ੰਸੀਪਲ ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਮਨਪ੍ਰੀਤ ਕੌਰ ਨੇ 76.40 ਪ੍ਰਤੀਸ਼ਤ, ਜਸਪਾਲ ਕੌਰ ਨੇ 76.20 ਅਤੇ ਸੰਦੀਪ ਕੌਰ ਤੇ ਬੰਟੀ ਸਿੰਘ ਨੇ 74 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ।ਕਾਲਜ ਕਮੇਟੀ ਪ੍ਰਧਾਨ ਹਰਬੰਸ ਦਾਸ ਬਾਵਾ ਅਤੇ ਸਟਾਫ਼ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਅੱਵਲ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਇਸ ਤੋਂ ਇਲਾਵਾ ਸਾਰੇ ਹੀ ਵਿਦਿਆਰਥੀਆਂ ਨੇ ਪਹਿਲੇ ਦਰਜੇ ਨਾਲ ਇਹ ਪ੍ਰੀਖਿਆ ਪਾਸ ਕੀਤੀ।
 

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …

Leave a Reply