ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਿਖੇ ਸਾਲ 2019-20 ਲਈ ਜੁਲਾਈ, 2019 ਤੋਂ 6 ਮਹੀਨੇ/ਇੱਕ ਸਾਲ ਦੇ ਚਲਾਏ ਜਾਣ ਵਾਲੇ ਕੋਰਸ/ਡਿਪਲੋਮਿਆਂ ਦੇ ਵਿੱਚ ਇੰਸਟ੍ਰੱਕਟਰਾਂ ਦੀ ਪਾਰਟ ਟਾਈਮ ਕੰਟਰੈਕਟ ਦੇ ਅਧਾਰ `ਤੇ ਨਿਯੁੱਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਚਾਹਵਾਨ ਉਮੀਦਵਾਰ ਇਹਨਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਯੂਨੀਵਰਸਿਟੀ ਵੈਬਸਾਈਟ www.gndu.ac.in /lifelongptins ’ਤੋਂ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media