ਭੀਖੀ/ਮਾਨਸਾ, 2 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਭੈਣੀ ਸਾਹਿਬ ਦੇ ਮਹਾਨ ਸਾਹਿਤਕਾਰ ਪੰਜਾਬੀ ਸਾਹਿਤ ਦੇ ਮਿਲਟਨ ਕਿਰਪਾਲ ਸਿੰਘ ਕਸੇਲ ਨੂੰ
ਸ਼ਰਧਾਂਧਲੀ ਭੇਂਟ ਕਰਨ ਲਈ ਸਮਾਗਮ ਵਿੱਚ ਉਘੇ ਲੇਖਕ ਹਾਜ਼ਰ ਹੋਏ।ਇਸ ਸਮੇਂ ਡਾ. ਸੁਰਜੀਤ ਪਾਤਰ, ਡਾ. ਕੁਲਦੀਪ ਧੀਰ, ਸੰਤ ਹਰਪਾਲ ਸਿੰਘ ਸੇਵਕ, ਨਵਜੋਤ ਕਸੇਲ, ਗੁਰਭੇਜ ਗੁਰਾਇਆ ਤੇ ਸਿਜ਼ਦਾ ਸਤਿਗੁਰੂ ਉਦੈ ਸਿੰਘ ਨੇ ਜ਼ਿਲ੍ਹਾ ਮਾਨਸਾ ਸ਼ਹਿਰ ਨਾਲ ਸਬੰਧਿਤ ਲੇਖਿਕਾ ਵੀਰਪਾਲ ਕੌਰ ਕਮਲ ਦੀ ਕਿਤਾਬ ਜੂਨ ਗੁਜ਼ਾਰੇ ਦਾ ਲੋਕ ਅਰਪਣ ਕੀਤਾ ਗਿਆ।ਲੇਖਿਕਾ ਵੀਰਪਾਲ ਕੌਰ ਕਮਲ ਨੇ ਹਾਜ਼ਰ ਲੇਖਕਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਕੁਲਵੰਤ ਸਿੰਘ ਵਿਰਕ, ਪੱਤਰਕਾਰ ਅੰਮ੍ਰਿਤਪਾਲ ਸਿੰਘ ਕੂਕਾ ਮਾਨਸਾ ਆਦਿ ਵੀ ਹਾਜ਼ਰ ਸਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media