Tuesday, November 24, 2026

ਡੀ.ਐਸ.ਪੀ ਹਰਪ੍ਰੀਤ ਸਿੰਘ ਸੈਣੀ ਨੇ ਦਿਲਬਾਗ ਸਿੰਘ ਨੂੰ ਲਾਏ ਤਰੱਕੀ ਦੇ ਸਟਾਰ

PPNJ0407201904ਜੰਡਿਆਲਾ ਗੁਰੂ, 4 ਜੁਲਾਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜਿਲਾ ਅੰਮ੍ਰਿਤਸਰ ਦਿਹਾਤੀ ਦੇ ਡੀ.ਐਸ.ਪੀ ਹਰਪ੍ਰੀਤ ਸਿੰਘ ਸੈਣੀ ਨੇ ਦਿਲਬਾਗ ਸਿੰਘ ਪੁੱਤਰ ਅਮਰੀਕ ਸਿੰਘ ਨੂੰ ਤਰੱਕੀ ਮਿਲਣ ਉਪਰੰਤ ਏ.ਐਸ.ਆਈ ਦੇ ਸਟਾਰ ਲਾਏ ਤੇ ਮੁਬਾਰਕਾਂ ਦਿੱਤੀਆਂ।ਦਿਲਬਾਗ ਸਿੰਘ ਨੇ ਦੱਸਿਆ ਕਿ 1990 `ਚ ਉਹਨਾਂ ਨੇ ਤਰਨ ਤਾਰਨ ਵਿਖੇ ਡਿਊਟੀ ਸੰਭਾਲੀ ਸੀ ਅਤੇ 28 ਸਾਲਾਂ ਤੋਂ ਪੁਲਿਸ ਵਿਭਾਗ ਵਿਚ ਸੇਵਾ ਨਿਭਾਅ ਰਹੇ ਹਨ।
   
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply