Sunday, March 8, 2026

ਫ਼ਸਲਾਂ ਦੇ ਮੁੱਲ `ਚ ਵਾਧਾ ਕਰਕੇ ਮੋਦੀ ਨੇ ਕਿਸਾਨਾਂ ਨਾਲ ਕੀਤਾ ਵਾਅਦਾ ਨਿਭਾਇਆ-ਸਿੰਗਲਾ

ਸੰਗਰੂਰ/ ਲੌਂਗੋਵਾਲ, 6 ਜੁਲਾਈ (ਜਗਸੀਰ ਲੌਂਗੋਵਾਲ) – ਭਾਜਪਾ ਸੂਬਾ ਕਮੇਟੀ ਮੈਂਬਰ ਵਿਨੋਦ ਸਿੰਗਲਾ ਨੇ ਕਿਹਾ ਹੈ ਕਿ ਜੀਰੀ ਦੇ ਮੁੱਲ ਵਿੱਚ 65 ਰੁਪਏ ਪ੍ਰਤੀ

?
?

ਕਵਿੰਟਲ, ਦਾਲਾਂ ਦੀਆਂ ਕੀਮਤਾਂ ਵਿੱਚ 75 ਤੋਂ 100 ਰੁਪਏ ਕਵਿੰਟਲ ਅਤੇ ਮੋਟੇ ਅਨਾਜਾਂ ਦੀਆਂ ਕੀਮਤਾਂ ਵਿੱਚ 120 ਰੁਪਏ ਤੋਂ 253 ਰੁਪਏ ਕਵਿੰਟਲ ਤੱਕ ਦਾ ਵਾਧਾ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ।ਉਨ੍ਹਾਂ ਕਿਹਾ ਕਿ ਮੋਦੀ ਨੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ ਅਤੇ ਮੋਦੀ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵੱਲ ਮਜ਼ਬੂਤੀ ਨਾਲ ਵਧ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ 6 ਹਜ਼ਾਰ ਰੁਪਏ ਸਾਲਾਨਾ ਦੇਣ ਵੱਲ ਕਦਮ ਚੁੱਕਿਆ ਗਿਆ ਹੈ।
 

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply