Saturday, July 11, 2026

ਮੁਫਤ ਸ਼ੂਗਰ ਚੈਕਅੱਪ ਕੈਂਪ ਲਗਾਇਆ

ਭੀਖੀ, 7 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਸ਼੍ਰੀ ਸ਼ਿਵ ਸ਼ੰਕਰ ਸੇਵਾ ਦਲ ਮਾਨਸਾ ਅਰੁਨਾਏ ਵਾਲਿਆਂ ਵਲੋਂ ਮੁਫਤ ਸ਼ੂਗਰ ਚੈਕਅੱਪ ਕੈਂਪ ਲਾਇਆ ਗਿਆ।ਜਿਸ PUNJ0707201905ਵਿੱਚ 250 ਮਰੀਜ਼ਾਂ ਦੀ ਸ਼ੀਗਰ ਚੈਕ ਕੀਤੀ ਗਈ।ਦਲ ਦੇ ਪ੍ਰਧਾਨ ਭੂਸ਼ਨ ਮੱਤੀ ਨੇ ਦੱਸਿਆ ਕਿ ਦਲ ਵੱਲੋਂ ਲੋਕ ਭਲਾਈ ਦੇ ਕੰੰਮਾਂ ਤੋਂ ਇਲਾਵਾ ਮੈਡੀਕਲ ਕੈਂਪ ਵੀ ਲਗਾਏ ਜਾਦੇ ਹਨ। ਇਸ ਮੋਕੇ ਜੀਵਨ ਰੱਲਾ, ਪ੍ਰਵੀਨ ਮਾਨੀ, ਖੂਬਸੂਰਤ, ਭੂਸ਼ਣ ਕੁਮਾਰ, ਅਸ਼ੋਕ ਕੁਮਾਰ, ਜਗਤਾਰ ਸਿੰਘ ਘਰਾਂਗਣਾ, ਡਾ. ਯਾਦਵਿੰਦਰ ਸਿੰਘ ਤੇ ਰਵੀ ਆਦਿ ਮੈਂਬਰ ਹਾਜ਼ਰ ਸਨ।
 

Check Also

ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਕੇਂਦਰੀ ‘ਚ ਸੜਕ ਦੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ …

Leave a Reply