Tuesday, November 24, 2026

ਪਿੰਡ ਬਾਜੇਵਾਲਾ ਦੇ ਕਲੱਬ ਮੈਂਬਰਾਂ ਨੇ ਪਿੰਡ ਵਿੱਚ ਘਰ-ਘਰ ਜਾ ਕੇ ਵੰਡੇ 800 ਬੂਟੇ

ਭੀਖੀ, 7 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਜ਼ਿਲ੍ਹਾ ਮਾਨਸਾ ਦੇ ਪਿੰਡ ਬਾਜੇਵਾਲਾ ਦੇ ਦਸਮੇਸ਼ ਸਪੋਰਟਸ ਕਲੱਬ ਬਾਜੇਵਾਲਾ ਦੇ ਉਦਮੀ ਨੌਜਵਾਨਾਂ ਨੇ ਆਈ PUNJ0707201907ਹਰਿਆਲੀ ਰਾਹੀਂ 800 ਬੂਟੇ ਪ੍ਰਾਪਤ ਕਰਕੇ ਪੂਰੇ ਪਿੰਡ ਦੇ ਘਰ-ਘਰ ਜਾ ਕੇ ਬੂਟੇ ਵੰਡੇ।ਕਲੱਬ ਮੈਂਬਰ ਨੇ ਕਿਹਾ ਵਾਤਾਵਰਨ ਦੀ ਸ਼ੁੱਧਤਾ ਲਈ ਹਰ ਵਿਅਕਤੀ ਨੂੰ ਖੁਸ਼ੀ ਗਮੀ ਵਿੱਚ ਬੂਟੇ ਲਗਾਉਣੇ ਚਾਹੀਦੇ ਹਨ।ਉਹਨਾਂ ਕਿਹਾ ਕਿ ਪਿੰਡ ਹੋਰ ਬੂਟੇ ਵੀ ਲਗਾਏ ਜਾਣਗੇ।ਇਸ ਕਾਰਜ ਲਈ ਹਰ ਕਲੱਬ ਮੈਂਬਰ ਨੇ ਵੱਧ ਚੜ੍ਹ ਕੇ ਯੋਗਦਾਨ ਪਾਇਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply