ਫਰੀਦਕੋਟ, 8 ਜੁਲਾਈ (ਪੰਜਾਬ ਪੋਸਟ – ਗੋਰਾ ਸੰਧੂ) – ਪਿੰਡ ਦੀਪ ਸਿੰਘ ਵਾਲਾ ਵਿਖੇ ਸਵਰਗਸੀ ਜਸਕਰਨ ਸਿੰਘ ਕੱਟੂ ਦੀ ਯਾਦ ਵਿੱਚ ਉਨ੍ਹਾਂ
ਦੇ ਪਰਿਵਾਰਕ ਮੈਂਬਰਾਂ ਵਲੋਂ ਸੀਨੀਅਰ ਸੈਕੰਡਰੀ ਸਕੂਲ ਵਿੱਚ ਮੱਛੀ ਮੋਟਰ ਲਗਵਾਈ ਗਈ। ਬਲਕਰਨ ਸਿੰਘ ਮੈਂਬਰ ਨੇ ਦੱਸਿਆ ਕਿ ਸਕੂਲ ਵਿੱਚ ਬੱਚਿਆਂ ਦੇ ਪੀਣ ਲਈ ਪਾਣੀ ਦਾ ਕੋਈ ਢੁੱਕਵਾਂ ਪ੍ਰਬੰਧ ਨਹੀਂ ਸੀ। ਜਿਸ ਕਰਕੇ ਸਵ. ਜਸਕਰਨ ਸਿੰਘ ਦੇ ਪਰਿਵਾਰ ਵਲੋਂ ਇਹ ਉਪਰਾਲਾ ਕੀਤਾ ਗਿਆ ਹੈ।ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਸੁਸ਼ੀਲ ਕੌਂਸਲ, ਬਲਜਿੰਦਰ ਸਿੰਘ ਔਲਖ, ਮਾਸਟਰ ਸੁਖਮੰਦਰ ਸਿੰਘ, ਹਰਿੰਦਰਪਾਲ ਸਸ਼ਰਮਾ ਸ਼ਾਮ ਲਾਲ ਬਜਾਜ ਸਰਪੰਚ, ਰਾਜਪਾਲ ਸਿੰਘ ਮੈਂਬਰ, ਚਾਨਣ ਸਿੰਘ, ਬੇਅੰਤ ਸਿੰਘ, ਜਗਸੀਰ ਸਿੰਘ, ਗੁਰਮੇਲ ਸੰਧੂ, ਹੀਰਾ ਪ੍ਰਧਾਨ, ਪਵਨਦੀਪ ਪੰਮਾ, ਜਸਵਿੰਦਰ ਸਿੰਘ, ਸੁਲੱਖਣ ਸਿੰਘ ਤੇ ਗੁਰਚਰਨ ਸਿੰਘ ਆਦਿ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media