Sunday, October 18, 2026

ਪ੍ਰਧਾਨ ਮੰਤਰੀ ਮੋਦੀ ਨੇ ਆਗਰਾ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਪ੍ਰਗਟਾਇਆ ਦੁੱਖ

ਨਵੀਂ ਦਿੱਲੀ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਤਰ ਪ੍ਰਦੇਸ਼ ਦੇ ਆਗਰਾ ਬੱਸ ਹਾਦਸੇ ਵਿੱਚ ਹੋਏ ਜਾਨੀ Modi1ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਿਹਾ “ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਹੋਏ ਬੱਸ ਹਾਦਸੇ ਤੋਂ ਦੁੱਖੀ ਹਾਂ। ਉਨ੍ਹਾਂ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ, ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਖੋਹ ਦਿੱਤਾ ਹੈ। ਮੈਂ ਜਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।ਰਾਜ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਪੀੜਿਤਾ ਨੂੰ ਹਰ ਸੰਭਵ ਮਦਦ ਉਪਲੱਬਧ ਕਰਵਾ ਰਹੇ ਹਨ।
 

Leave a Reply