ਭੀਖੀ/ਮਾਨਸਾ, 11 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਆਮ ਆਦਮੀ ਪਾਰਟੀ ਵਲੋਂ ਆਰੰਭੇ ਗਏ ਬਿਜਲੀ ਅੰਦੋਲਨ ਤਹਿਤ ਮਾਨਸਾ
ਵਿਖੇ ਏ.ਡੀ.ਸੀ ਮਾਨਸਾ ਨੂੰ ਵਧ ਰਹੀਆਂ ਬਿਜਲੀ ਦਰਾਂ ਖਿਲਾਫ ਮੰਗ ਪੱਤਰ ਦਿੱਤਾ ਗਿਆ।ਜਿਸ ਵਿੱਚ ਗਰੀਬਾਂ ਦੀ ਹੋ ਰਹੀ ਇਸ ਲੁੱਟ ਨੂੰ ਬੰਦ ਕਰਨ ਅਤੇ ਬਿਜਲੀ ਰੇਟ ਘੱਟ ਕਰਨਾ ਦੀ ਮੰਗ ਕੀਤੀ ਗਈ।ਇਸ ਮੌਕੇ ਪ੍ਰਿੰਸੀਪਲ ਬੁੱਧ ਰਾਮ ਵਿਧਾਇਕ ਬੁਢਲਾਡਾ, ਬੀਬੀ ਬਲਜਿੰਦਰ ਕੌਰ ਵਿਧਾਇਕ ਤਲਵੰਡੀ ਸਾਬੋ, ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਦਾਤੇਵਾਸ, ਡਾ. ਵਿਜੇ ਸਿੰਗਲਾ ਮੀਤ ਪ੍ਰਧਾਨ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media