Friday, July 10, 2026

ਅੱਜ ਬਿਜਲੀ ਰਹੇਗੀ ਬੰਦ

ਧੂਰੀ, 12 ਜੂਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ ਸ਼ਹਿਰੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ PSPCL166 ਕੇ.ਵੀ ਗਰਿੱਡ ਧੂਰੀ ਤੋਂ ਚਲੱਦੇ 11 ਕੇ.ਵੀ ਧਰਮਪੁਰਾ ਫੀਡਰ `ਤੇ ਜਰੂਰੀ ਮੁਰੰਮਤ ਦੇ ਕੰਮਕਾਰ ਦੇ ਚੱਲਦਿਆਂ ਇਸ ਫੀਡਰ ਤੋਂ ਪੈਂਦੇ ਏਰੀਏ ਮਾਲਗੋਦਾਮ ਰੋਡ, ਸਦਰ ਬਜਾਰ, ਸੋਢੀਆਂ ਮੁੱਹਲਾ, ਗੁੜ੍ਹ ਮੰਡੀ, ਮੇਨ ਫਾਟਕ ਰੋਡ, ਕੱਕੜਵਾਲ ਚੌਕ, 50 ਫੁੱਟੀ ਰੋਡ ਦੀ ਸਪਲਾਈ 13 ਜੂਲਾਈ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ।

Check Also

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …

Leave a Reply