Friday, September 20, 2024

ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 14 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਨਤੀਜਿਆਂ `ਚ ਨੈਸ਼ਨਲ PUNJ1407201905ਕਾਲਜ ਭੀਖੀ ਦੇ ਬੀ.ਸੀ.ਏ ਭਾਗ ਤੀਜਾ (ਸਮੈਸਟਰ ਛੇਵਾਂ) ਦਾ ਨਤੀਜਾ ਸ਼ਾਨਦਾਰ ਰਿਹਾ। ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪ੍ਰਿਸੀਪਲ ਡਾ. ਐਮ.ਕੇ ਮਿਸ਼ਰਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।ਪ੍ਰਿੰਸੀਪਲ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੀਪ ਨੇ 75.14 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦੋ ਕਿ ਸਿਮਰਨਜੀਤ ਕੌਰ ਨੇ 74.00  ਫੀਸਦ ਅਤੇ ਰਮਨਦੀਪ ਕੌਰ ਨੇ 70.28 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਤੀਜਾ ਸਥਾਨ ਹਾਸਿਲ ਕੀਤਾ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply