Tuesday, November 24, 2026

ਤਹਿਸੀਲਦਾਰ ਸੰਧੂਰਾ ਸਿੰਘ ਨੇ ਅਹੁੱਦੇ ਦਾ ਚਾਰਜ਼ ਸੰਭਾਲਿਆ

ਧੂਰੀ, 17 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਤਹਿਸੀਲ ਕੰਪਲੈਕਸ ਧੂਰੀ ਵਿਖੇ ਤਹਿਸੀਲਦਾਰ ਸੰਧੂਰਾ ਸਿੰਘ ਨੇ ਅਹੁੱਦੇ ਦਾ ਚਾਰਜ਼ PUNJ1707201924ਸੰਭਾਲ ਲ਼ਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਉਹ ਤਹਿਸੀਲ ਧੂਰੀ ਦੇ ਮਾਲ ਮਹਿਕਮੇ ਨਾਲ ਸਬੰਧਤ ਅਧੂਰੇ ਪਏ ਕੰਮ ਜਿਥੇ ਪਹਿਲ ਦੇ ਅਧਾਰ `ਤੇ ਹੱਲ ਕਰਵਾਉਣਗੇ, ਉਥੇ ਹੀ ਸਥਾਨਕ ਲੋਕ ਤਹਿਸੀਲ ਦੇ ਕੰਮਾਂ ਸਬੰਧੀ ਕਿਸੇ ਪ੍ਰਕਾਰ ਦੀ ਮੁਸ਼ਕਿਲ ਆਉਣ `ਤੇ ਜਦੋਂ ਮਰਜ਼ੀ ਚਾਹੁਣ, ਉਹਨਾਂ ਨੂੰ ਮਿਲ ਕੇ ਆਪਣੀ ਮੁਸ਼ਕਿਲ ਤੋਂ ਜਾਣੂ ਕਰਵਾ ਸਕਦੇ ਹਨ।ਵਰਣਨਯੋਗ ਹੈ ਕਿ ਸੰਧੂਰਾ ਸਿੰਘ ਮੂਨਕ ਤੋਂ ਤਬਦੀਲ ਹੋ ਕੇ ਇੱਥੇ ਆਏ ਹਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply