Tuesday, November 24, 2026

ਸ਼ਾਨਦਾਰ ਰਿਹਾ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ

ਭੀਖੀ/ ਮਾਨਸਾ, 17 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਨੈਸ਼ਨਲ ਕਾਲਜ ਭੀਖੀ PUNJ1707201929ਦੇ ਐਮ.ਏ ਪੰਜਾਬੀ ਭਾਗ ਪਹਿਲਾ (ਸਮੈਸਟਰ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ।ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪ੍ਰਿਸੀਪਲ ਡਾ. ਐਮ.ਕੇ ਮਿਸ਼ਰਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।ਪ੍ਰਿੰਸੀਪਲ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਸਿਮਰਨਜੀਤ ਕੌਰ ਪੁੱਤਰੀ ਰਣ ਸਿੰਘ ਨੇ 70 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਜਦੋ ਕਿ ਸ਼ਿੰਦਰ ਕੌਰ ਪੁੱਤਰੀ ਅਵਤਾਰ ਸਿੰਘ 68.00 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ ਸਥਾਨ ਹਾਸਿਲ ਕੀਤਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply