Tuesday, November 24, 2026

ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 19 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਐਮ.ਏ ਹਿਸਟਰੀ ਭਾਗ ਪਹਿਲਾ PUNJ1907201905(ਸਮੈਸਟਰ ਪਹਿਲਾ) ਦੇ ਨਤੀਜੇ ਵਿੱਚ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ।ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਸੋਨੀ ਪੁੱਤਰੀ ਮੰਗੂ ਸਿੰਘ ਨੇ 85 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਜਦੋ ਕਿ ਮਾਮਤਾ ਪੁੱਤਰੀ ਡਿਪਟੀ ਸਿੰਗਲਾ 82.00 ਪ੍ਰਤੀਸ਼ਤ ਅਤੇ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਿਲ ਕੀਤਾ।ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪ੍ਰਿਸੀਪਲ ਡਾ. ਮਿਸ਼ਰਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply