ਨਵੀਂ ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼੍ਰੀਮਤੀ ਸ਼ੀਲਾ ਦੀਕਸ਼ਿਤ ਦੀ ਦੇ
ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਸ਼ੀਲਾ ਦੀਕਸ਼ਿਤ ਜੀ ਦੇ ਅਕਾਲ ਚਲਾਣੇ ਤੋਂ ਬਹੁਤ ਦੁਖੀ ਹਾਂ। ਇੱਕ ਨਿੱਘੀ ਅਤੇ ਮਿਲਣਸਾਰ ਸ਼ਖਸੀਅਤ, ਸ਼ੀਲਾ ਦੀਕਸ਼ਿਤ ਜੀ ਨੇ ਦਿੱਲੀ ਦੇ ਵਿਕਾਸ ਵਿੱਚ ਇੱਕ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਸੰਵੇਦਨਾ। ਓਮ ਸ਼ਾਂਤੀ।”
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media