Friday, May 29, 2026

ਖਰਾਬ ਫਸਲਾਂ ਦੀ ਸਮੇਂ ਸਿਰ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਦਿੱਤਾ ਜਾਵੇ ਮੁਆਵਜ਼ਾ – ਵਿਧਾਇਕ ਬੁੱਧ ਰਾਮ

ਭੀਖੀ/ਮਾਨਸਾ, 21 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਜ਼ਿਲ੍ਹਾ ਮਾਨਸਾ ਦੇ ਪਿੰਡ ਰੱਲੀ ਕੋਲੋਂ ਲੰਘਦੇ ਬੁਢਲਾਡਾ ਰਜਵਾਹੇ `ਚ ਪਏ ਪਾੜ PUNJ2107201902ਨਾਲ ਕਿਸਾਨਾਂ ਦੀ ਸੈਂਕੜੇ ਏਕੜ ਖੜੀ ਫਸਲ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ।ਹਲਕਾ ਬੁਢਲਾਡਾ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਬੁੱਧ ਰਾਮ ਨੇ ਮੰਗ ਕੀਤੀ ਹੈ ਕਿ ਪੀੜ੍ਹਤ ਕਿਸਾਨਾਂ ਦੇ ਕੁਦਰਤੀ ਕਰੋਪੀ ਨਾਲ ਹੋਏ ਨੁਕਸਾਨ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਖਰਾਬ ਫਸਲਾਂ ਦੀ ਸਮੇਂ ਸਿਰ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਵੇ ।

Check Also

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …

Leave a Reply