Tuesday, September 22, 2026

ਪੈਰਾਮਾਊੁਂਟ ਪਬਲਿਕ ਸਕੂਲ `ਚ ਕੁਇਜ਼ ਮੁਕਾਬਲੇ ਕਰਵਾਏ

ਸੰਗਰੂਰ, 24 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜਿਵੇਂ ਕਿ ਕਿਹਾ ਜਾਂਦਾ ਹੈ ਕਿ ਪੜ੍ਹਾਈ ਦੇ ਨਾਲ ਨਾਲ ਜਰਨਲ ਨੋਲੇਜ ਯੋਗਤਾ ਟੈੱਸਟ ਜ਼ਰੂਰੀ PUNJ2407201907ਹਨ।ਇਸ ਚੀਜ਼ ਨੂੰ ਮੁੱਖ ਰੱਖਦੇ ਹੋਏ ਪੈਰਾਮਾਊੁਂਟ ਪਬਲਿਕ ਸਕੂਲ `ਚ ਨੌਵੀਂ ਤੋ ਬਾਰ੍ਹਵੀਂ ਕਲਾਸ ਦੇ ਬੱਚਿਆਂ ਦਾ ਕੁਇਜ਼ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਚਾਰ ਹਾਊਸ (ਰਾਵੀ, ਸਤਲੁਜ, ਬਿਆਸ, ਯਮੁਨਾ) ਦੇ ਬੱਚਿਆਂ ਨੇ ਵਧ ਚੜ੍ਹ ਕੇ ਭਾਗ ਲਿਆ। ਉਨਾਂ ਨੇ ਅਧਿਆਪਕਾਂ ਵਲੋਂ ਪੁੱਛੇ ਗਏ ਪ੍ਰਸ਼ਨਾਂ ਉੱਤਰ ਦਿੱਤੇ । ਐਲਾਨੇ ਨਤੀਜੇ `ਚ ਬਿਆਸ ਹਾਊਸ ਪਹਿਲੇ ਸਥਾਨ ਅਤੇ ਰਾਵੀ ਹਾਊਸ ਦੂਸਰੇ ਸਥਾਨ `ਤੇ ਰਿਹਾ ਇਸ ਮੌਕੇ ਸਕੂਲ ਦੇ ਐਮ.ਡੀ ਜਸਵੀਰ ਸਿੰਘ ਅਤੇ ਮੈਡਮ ਕਿਰਨਪਾਲ ਕੌਰ ਨੇ ਬੱਚਿਆਂ ਦਾ ਹੌਸਲਾ ਵਧਾਉਣ ਲਈ ਉਨਾਂ ਨੂੰ ਇਨਾਮ ਵੀ ਦਿੱਤੇ।ਸਕੂਲ ਪਿ੍ਰੰਸੀਪਲ ਸੰਜੇ ਕੁਮਾਰ ਅਤੇ ਸਟਾਫ਼ ਮੈਂਬਰਾਂ ਨੇ ਇਸ ਮੁਕਾਬਲੇ ਨੂੰ ਸਫਲ ਬਣਾਇਆ ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply