ਜੰਡਿਆਲਾ ਗੁਰੂ, 24 ਜੁਲਾਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ `ਚ ਆਈਲੈਟਸ ਦਾ ਸੈਮੀਨਾਰ
ਲਗਾਇਆ ਗਿਆ।ਆਈ ਡੀ.ਪੀ ਇੰਟਰਨੈਸ਼ਨਲ ਦੇ ਸਪੈਸ਼ਲਿਸਟ ਕੰਵਲਜੀਤ ਸਿੰਘ ਨੇ ਬਾਰਵ੍ਹੀ ਜਮਾਤ ਦੇ ਵਿਦਿਆਰਥੀਆਂ ਨੂੰ ਕੈਨੇਡਾ, ਅਸਟ੍ਰੇਲੀਆ ਜਾਣ ਬਾਰੇ ਇੰਗਲਿਸ਼ ਦੇ ਟੈਸਟ ਬਾਰੇ ਜਾਣੂ ਕਰਵਾਇਆ ਗਿਆ।ਇਸ ਮੋਕੇ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ, ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਰੰਧਾਵਾ ਅਤੇ ਸਕੂਲ ਸਟਾਫ ਵੀ ਹਾਜ਼ਰ ਸੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media