ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਬਾ ਲਾਭ ਸਿੰਘ ਕਾਰ ਸੇਵਾ ਕਿਲਾ ਆਨੰਦਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ
`ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਾਰੀ ਬਿਆਨ ਵਿੱਚ ਬਾਬਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਬਾਬਾ ਲਾਭ ਸਿੰਘ ਵਲੋਂ ਲੰਮਾਂ ਸਮਾਂ ਬੇਦਾਗ ਤੇ ਸ਼ਰਧਾ ਭਾਵਨਾ ਨਾਲ ਨਿਭਾਈਆਂ ਗੁਰ ਅਸਥਾਨਾਂ ਦੀਆਂ ਸੇਵਾਵਾਂ ਹਮੇਸ਼ਾਂ ਯਾਦ ਰਹਿਣਗੀਆਂ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media